ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਕੈਪਟਨ, ਨਹੀਂ ਤਾਂ ਮੰਗਣ ਮੁਆਫੀ : ਖਹਿਰਾ

ਚੰਡੀਗੜ੍ਹ (ਮਨਮੋਹਨ ਸਿੰਘ) : ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦੇ ਮੁਤਾਬਕ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਨਹੀਂ ਤਾਂ ਉਹ ਲੋਕਾਂ ਤੋਂ ਮੁਆਫੀ ਮੰਗਣ। ਸੁਖਪਾਲ ਖਹਿਰਾ ਨੇ ਸੂਬੇ ‘ਚ ਲਗਾਤਾਰ ਕਿਸਾਨਾਂ ਅਤੇ ਖੇਤ ਮਜਦੂਰਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ‘ਤੇ ਚਿੰਤਾ ਜ਼ਾਹਿਰ ਕੀਤੀ ਹੈ।
ਖਹਿਰਾ ਨੇ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਤਿੰਨ ਦਿਨ ਦਾ ਐਮਰਜੈਂਸੀ ਸੈਸ਼ਨ ਬੁਲਾਉਣ ਦੀ ਅਪੀਲ ਵੀ ਕੀਤੀ ਹੈ।

You May Also Like

Leave a Reply

Your email address will not be published. Required fields are marked *