PNB Scam : ਵੈਸਟਮਿੰਸਟਰ ਅਦਾਲਤ ਨੇ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ

ਲੰਡਨ : ਬਰਤਾਨੀਆ ਦੀ ਵੈਸਟਮਿੰਸਟਰ ਅਦਾਲਤ ਨੇ ਭਾਰਤ ‘ਚ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।

ਇਸ ਮਾਮਲੇ ‘ਚ ਅਗਲੀ ਸੁਣਵਾਈ 28 ਦਿਨਾਂ ਬਾਅਦ ਹੋਵੇਗੀ। ਨੀਰਵ ਮੋਦੀ ਨੂੰ ਸਕਾਟਲੈਂਡ ਯਾਰਡ ਨੇ 19 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਨੀਰਵ ਮੋਦੀ ‘ਤੇ ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ 13 ਹਜ਼ਾਰ ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ।

ਨੀਰਵ ਮੋਦੀ ਹੁਣ 30 ਮਈ ਨੂੰ ਅਦਾਲਤ ‘ਚ ਪੇਸ਼ ਹੋਵੇਗਾ।

You May Also Like

Leave a Reply

Your email address will not be published. Required fields are marked *